05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

ਅਜੀਤ ਡੈਸਕ 24-12-2025
ਬੱਲੂਆਣਾ, 23 ਦਸੰਬਰ (ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 25 ਦਸੰਬਰ ਨੂੰ ਸਜਾਇਆ ਜਾਵੇਗਾ | ਪੰਜ ਪਿਆਰਿਆਂ ਦੀ ਅਗਵਾਈ ਹੇਠ ਉਕਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਵੇਰੇ ਸਾਢੇ 10 ਵਜੇ ਰਵਾਨਾ ਹੋਵੇਗਾ ਤੇ ਪਿੰਡਾਂ ਦੀਆਂ ਗਲੀਆਂ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ 5 ਵਜੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਜੀ ਰਾਮ ਜੀ ਸਕੀਮ ਦਾ ਸਿੱਧਾ ਪ੍ਰਸਾਰਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।