15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੀਤੋ ਗੰੁਨੋ੍ਹ ਤੋਂ ਜੇਤੂ ਅਮਰਜੀਤ ਨੇ ਕੀਤਾ ਹਿੰਮਤਪੁਰਾ ਵਿਖੇ ਵੋਟਰਾਂ ਦਾ ਧੰਨਵਾਦ <br/>

ਅਜੀਤ ਡੈਸਕ 28-12-2025
ਬੱਲੂਆਣਾ, 27 ਦਸੰਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਜੇਤੂ ਉਮੀਦਵਾਰ ਅਮਰਜੀਤ ਪਤਨੀ ਮਾਂਗੀ ਲਾਲ ਸਰਦਾਰਪੁਰਾ ਨੇ ਪਿੰਡ ਹਿੰਮਤਪੁਰਾ ਵਿਖੇ ਪੁੱਜ ਕੇ ਵੋਟਰਾਂ ਦਾ ਧੰਨਵਾਦ ਕੀਤਾ | ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪਤੀ ਮਾਂਗੀ ਲਾਲ ਨੇ ਦੱਸਿਆ ਕਿ ਸੀਤੋ ਗੰੁਨੋ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਆਪ ਉਮੀਦਵਾਰ ਅਮਰਜੀਤ ਨੂੰ 4479 ਵੋਟਾਂ ਪਈਆਂ ਜਦੋਂ ਕਿ ਭਾਜਪਾ ਦੀ ਉਮੀਦਵਾਰ ਨੂੰ 3948 ਅਤੇ ਅਕਾਲੀ ਦਲ ਦੀ ਉਮੀਦਵਾਰ ਨੂੰ 3475 ਵੋਟਾਂ ਪਈਆਂ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ 531 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੀ |

ਪਿਛਲੀ ਖ਼ਬਰ ਸੁਖਦੇਵ ਸਿੰਘ ਗਿੱਲ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਸੂਬਾ ਮੈਨੇਜਰ ਨਿਯੁਕਤ <br/> ਅਗਲੀ ਖ਼ਬਰ ਖੇਡਾਂ ਨਾਲ ਹੀ ਨੌਜਵਾਨਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ : ਸਪਿੰਦਰ ਸਿੰਘ ਜਾਖੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।