18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ

ਅਜੀਤ ਡੈਸਕ 28-12-2025
ਬੱਲੂਆਣਾ, 27 ਦਸੰਬਰ (ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬੱਸ ਅੱਡੇ 'ਤੇ ਮਾਤਾ ਗੁਜ਼ਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ ਗਏ | ਨੌਜਵਾਨਾਂ ਨੇ ਦੱਸਿਆ ਕਿ ਮਾਤਾ ਗੁਜ਼ਰੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਿੱਠੇ ਦੁੱਧ ਦੇ ਲੰਗਰ ਲਗਾਏ ਗਏ | ਇਸ ਸਮੇਂ ਪਿੰਡ ਦੇ ਸਮੂਹ ਨੌਜਵਾਨ ਅਤੇ ਬੱਚੇ ਦੁੱਧ ਦੇ ਲੰਗਰ ਦੀ ਸੇਵਾ ਕਰਦੇ ਰਹੇ |

ਪਿਛਲੀ ਖ਼ਬਰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।