ਪੁਲਿਸ ਨੇ ਹੈੈਰੋਇਨ, ਇਕ ਦੇਸੀ ਪਿਸਟਲ, 4 ਮੈਗਜ਼ੀਨ ਸਮੇਤ ਦੋਸ਼ੀ ਨੂੰ ਕੀਤਾ ਕਾਬੂ
ਅਜੀਤ ਡੈਸਕ
17-06-2025
40 ਗ੍ਰਾਮ ਹੈੈਰੋਇਨ ਸਮੇਤ ਦੋਸ਼ੀ ਕਾਬੂ- ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ 40 ਗ੍ਰਾਮ ਹੈੈਰੋਇਨ, ਇਕ ਹੋਰ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸ: ਸਰਦੂਲ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਹੇਠ ਪੁਲਿਸ ਨੇ ਰੋਹਿਤ ਪੁੱਤਰ ਸਤਨਾਮ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ ਪਾਸੋਂ 40 ਗ੍ਰਾਮ ਹੈੈਰੋਇਨ ਬ੍ਰਾਮਦ ਕੀਤੀ ਹੈ | ਦੋਸ਼ੀ ਖਿਲਾਫ ਖਿਲਾਫ ਮੁਕੱਦਮਾ ਨੰਬਰ 120, ਜੁਰਮ 22-61-85 ਐੱਨ. ਡੀ. ਪੀ. ਐੱਸ. ਐਕਟ ਹੇਠ ਥਾਣਾ ਬਿਆਸ ਵਿਖੇ ਮੁਕੱਦਮਾ ਦਰਜ ਕਰਕੇ, ਦੋਸ਼ੀ ਖਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |