16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਬਾਬਾ ਬਾਲਕ ਨਾਥ ਮੰਦਰ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਝਬਾਲ ਰੋਡ ਤੋਂ ਬਾਬਾ ਬਾਲਕ ਨਾਥ ਮੰਦਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ | ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਪੰਜਾਬ ਪ੍ਰਧਾਨ ਅਨੁਜ ਖੇਮਕਾ ਨੇ ਬੱਸਾਂ ਨੂੰ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਕੀਤਾ |
ਕਮੇਟੀ ਵਲੋਂ ਅਨੁਜ ਖੇਮਕਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਸ਼ਵਨੀ ਜੋਸ਼ੀ, ਲਵ, ਕਪਿਸ਼ ਖੇਮਕਾ, ਵਿਜੇ ਕੁਮਾਰ, ਲਵਲੀ, ਜਗਦੀਸ਼ ਰਾਮਪਾਲ, ਨਰਿੰਦਰ ਰਾਮਪਾਲ, ਵਿੱਕੀ ਰਾਮਪਾਲ, ਵਿਜੇ ਲਾਠੀ, ਨਰੇਸ਼ ਕੁਮਾਰ, ਇੰਦਰਜੀਤ, ਕਪਿਲ, ਗਣੇਸ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਪੰਥਕ ਏਕਤਾ ਤੇ ਸਿੱਖ ਪੰਥ ਚੜ੍ਹਦੀ ਕਲਾ ਲਈ ਅਰਦਾ... ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੇ 20 ਦਿਨ ਹੋਏ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।