26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ. ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ

ਅਜੀਤ ਡੈਸਕ 18-06-2025

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)-ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਅੰਮਿ੍ਤਪਾਲ ਸਿੰਘ ਉਰਫ ਬ੍ਰੀਟੀ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ, ਅੰਨਗੜ੍ਹ ਪੁਲਿਸ ਥਾਣਾ ਗੇਟ ਹਕੀਮਾ ਨੂੰ ਪੀ. ਓ. ਸਟਾਫ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇੰਚਾਰਜ ਏ. ਐੱਸ. ਆਈ. ਹਰੀਸ਼ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ ਵੱਖ-ਵੱਖ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਸੀ, ਜਿਸ ਤਹਿਤ ਜੇਐੱਮਆਈਸੀ/ਅੰਮਿ੍ਤਸਰ ਸ੍ਰੀਮਤੀ ਪ੍ਰਭਜੀਤ ਕੌਰ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਵਿਰੁੱਧ 2 ਐੱਨ. ਡੀ. ਪੀ. ਐੱਸ. ਐਕਟ ਅਤੇ 1 ਮਾਮਲਾ 379-ਬੀ ਆਈ. ਪੀ. ਸੀ. ਤਹਿਤ ਵੀ ਵੱਖ-ਵੱਖ ਪੁਲਿਸ ਥਾਣਿਆਂ 'ਚ ਦਰਜ ਹੈ |

ਪਿਛਲੀ ਖ਼ਬਰ ਜੇ. ਈ. ਤੇ ਐੱਸ. ਡੀ. ਓ. ਉਦੋਕੇ 'ਤੇ ਲੱਗੇ ਬਿਜਲੀ ਚੋਰੀ ਕਰਵਾਉਣ ਦੇ ਦੋਸ਼ ਅਗਲੀ ਖ਼ਬਰ ਖੱਬੀਆਂ ਪਾਰਟੀਆਂ ਨੇ ਅਮਰੀਕਾ ਦੇ ਰਾਸ਼ਟਰਪਤੀ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।