27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਲ੍ਹਾ ਸਵਰਨਕਾਰ ਸੰਘ ਦੀ ਮੀਟਿੰਗ ਹੋਈ

ਅਜੀਤ ਡੈਸਕ 19-06-2025
ਅੰਮਿ੍ਤਸਰ, 18 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਵਰਨਕਾਰ ਸੰਘ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕਾਲੇਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਵਿਖੇ ਹੋਈ | ਮੀਟਿੰਗ 'ਚ ਗਰਮੀਆਂ ਦੀਆਂ ਛੁੱਟੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਸਰਬਸੰਮਿਤੀ ਨਾਲ ਫੈਸਲਾ ਕੀਤਾ ਗਿਆ ਕਿ ਸਾਰਾ ਸਵਰਨਕਾਰ ਅਤੇ ਸਰਾਫ਼ਾ ਬਾਜ਼ਾਰ 25 ਤੋਂ 29 ਜੂਨ ਤੱਕ ਬੰਦ ਰੱਖਿਆ ਜਾਵੇਗਾ | ਮੀਟਿੰਗ 'ਚ ਪੰਜਾਬ ਪ੍ਰਧਾਨ ਅਸ਼ਵਨੀ ਨਾਮੇਸ਼ਾਹ, ਜ਼ਿਲ੍ਹਾ ਜਨਰਲ ਸਕੱਤਰ ਇੰਦਰਪਾਲ ਆਰੀਆ, ਚੇਅਰਮੈਨ ਕੁਲਦੀਪ ਸਿੰਘ, ਲਖਬੀਰ ਸਿੰਘ ਲੱਖਾ, ਗੌਰਵ ਮਹਿਤਾ, ਸ਼ਿਵਰਾਜ ਸਿੰਘ, ਰਵਿੰਦਰ ਕੁਮਾਰ, ਹਰੀਸ਼ ਵਰਮਾ, ਵਿਨੈ ਰਾਜੂ ਤੇ ਰਾਜੀਵ ਭਾਟੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਪਿ੍ਅੰਕਾ ਸ਼ਰਮਾ ਨੇ ਰਤਨ ਸਿੰਘ ਚੌਕ ਦੇ ਦੁਕਾਨਦਾਰਾਂ ਦੀਆਂ ਸਮੱਸਿਆ ਸੁਣੀਆਂ ਅਗਲੀ ਖ਼ਬਰ ਸੈਂਟਰਲ ਜੀ. ਐੱਸ. ਟੀ. ਵਿਭਾਗ ਅੰਮਿ੍ਤਸਰ ਵਲੋਂ 'ਹੈਲਪਡੈਸਕ' ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।