09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ

ਗਿ੍ਫ਼ਤਾਰ ਕੀਤੇ ਵਿਅਕਤੀ ਦੇ ਕੋਲ ਮੌਜੂਦ ਇੰਸ. ਬਲਵੀਰ ਸਿੰਘ ਘੁੰਮਣ ਅਤੇ ਪੁਲਿਸ ਪਾਰਟੀ | ਅਜੀਤ ਤਸਵੀਰ <br/> 20-06-2025

ਅੰਮਿ੍ਤਸਰ, 19 ਜੂਨ (ਗਗਨਦੀਪ ਸ਼ਰਮਾ)-ਪੀ. ਓ. ਸਟਾਫ਼ ਜੀ. ਆਰ. ਪੀ. ਅੰਮਿ੍ਤਸਰ ਵਲੋਂ ਇਕ ਭਗੌੜਾ ਵਿਅਕਤੀ ਕਾਬੂ ਕੀਤਾ ਗਿਆ ਹੈ | ਮੁੱਖ ਅਫ਼ਸਰ ਇੰਸਪੈਕਟਰ ਬਲਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਕਥਿਤ ਦੋਸ਼ੀ ਬਲਵਿੰਦਰ ਸਿੰਘ ਉਰਫ਼ ਬਿੱਲਾ ਵਾਸੀ ਵਾਰਡ ਨੰਬਰ-5 ਬਸਤੀ ਮੱਛੀਆ, ਪੁਲਿਸ ਥਾਣਾ ਜੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਰੁੱਧ ਸਾਲ 2020 'ਚ ਆਬਕਾਰੀ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਸੀ ਅਤੇ ਉਸਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਿਆ ਸੀ | ਪੀ. ਓ. ਸਟਾਫ਼ ਵਲੋਂ ਉਸ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਔਜੀ ਹੱਬ ਇੰਮੀਗ੍ਰੇਸ਼ਨ ਨੇ ਜੁਲਾਈ ਇਨਟੇਕ ਲਈ ਆਸਟ੍ਰੇਲੀਆ ਦੇ ਲਗਵਾਏ ਵੱਡੇ ਪੱਧਰ 'ਤੇ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।