10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸਰਕਾਰੀ ਗੱਡੀਆਂ 'ਚੋਂ ਡੀਜ਼ਲ ਚੋਰੀ ਕਰ ਕੇ ਵੇਚਣ ਵਾਲੇ ਦੋ ਡਰਾਈਵਰ ਮੁਅੱਤਲ

ਅਜੀਤ ਡੈਸਕ 20-06-2025
ਅੰਮਿ੍ਤਸਰ, 19 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੀਆਂ ਸਰਕਾਰੀ ਗੱਡੀਆਂ 'ਚੋਂ ਡੀਜ਼ਲ ਕੱਢ ਕੇ ਵੇਚਣ ਵਾਲੇ ਦੋ ਡਰਾਇਵਰਾਂ ਨੂੰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਮੁਅੱਤਲ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਔਲਖ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਨਗਰ ਨਿਗਮ ਦੀਆਂ ਸਰਕਾਰੀ ਗੱਡੀਆਂ ਵਿਚੋਂ ਤੇਲ ਕੱਢ ਕੇ ਉਸ ਨੂੰ ਵੇਚਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਮਾਮਲੇ ਦੀ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਕੋਲੋਂ ਕਰਵਾਈ ਪੜਤਾਲ ਦੀ ਰਿਪੋਰਟ ਨੂੰ ਧਿਆਨ ਵਿਚ ਰੱਖ ਕੇ ਡਰਾਈਵਰ ਵੈਸ਼ਨੋ ਉਂਕਾਰ ਅਤੇ ਡਰਾਈਵਰ ਅਮਰਜੀਤ ਨੂੰ ਨਿਗਮ ਦੀਆਂ ਗੱਡੀਆਂ 'ਚੋਂ ਡੀਜ਼ਲ ਚੋਰੀ ਕਰਕੇ ਵੇਚਣ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਹੈ |

ਪਿਛਲੀ ਖ਼ਬਰ ਡੀ. ਸੀ. ਵਲੋਂ ਸਿੱਖਿਆ ਕਮੇਟੀ ਨਾਲ ਮੀਟਿੰਗ ਸਰਕਾਰੀ ਸਕੂਲਾਂ ਦੇ 61 ਬੱਚਿਆਂ ਨੇ ਪਾਸ ਕੀਤੀ ਨੀਟ ਦੀ ਪ੍ਰੀਖਿਆ ਅਗਲੀ ਖ਼ਬਰ ਜੂਨ 'ਚ ਵੀ ਨਹੀਂ ਸੁਧਰੀ, ਨਡਾਲਾ-ਸੁਭਾਨਪੁਰ ਖਸਤਾ ਹਾਲ ਸੜਕ ਦੀ ਜੂਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।