11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਚਾਵਲਾ ਨੇ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 20-06-2025
ਅੰਮਿ੍ਤਸਰ, 19 ਜੂਨ (ਵਿ: ਪ੍ਰ:)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਮੈਂਬਰ ਨਾਰਦਨ ਰੇਲਵੇ ਜੈੱਡ ਆਰ. ਯੂ. ਸੀ. ਸੀ. ਕਰਨਪਾਲ ਸਿੰਘ ਚਾਵਲਾ ਵਲੋਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ ਅਤੇ ਪੰਜਾਬ ਦੇ ਤਾਜ਼ਾ ਸਿਆਸੀ ਹਲਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਦੌਰਾਨ ਉਨ੍ਹਾਂ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਸਰਕਾਰੀ ਮਿਸ਼ਨਰੀ ਦੀ ਦੁਰਵਰਤੋਂ ਕਰਨ ਤੋਂ ਜਾਣੂ ਕਰਵਾਇਆ | ਇਸ ਮੌਕੇ ਕੁਲਦੀਪ ਸਿੰਘ ਤਲਵਾੜ, ਗੁਰਆਂਸ ਸਿੰਘ, ਗੁਰਪ੍ਰੀਤ ਸਿੰਘ, ਨਵਪ੍ਰੀਤ ਸਿੰਘ ਮੌਂਟੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਮੀਥੇਨੌਲ ਤੋਂ ਬਣੀ ਨਕਲੀ ਸ਼ਰਾਬ ਮਾਫੀਆ ਨੂੰ ਰੋਕਣ 'ਚ ਅਸਫ਼ਲ- ਕੈਂਥ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਡਾ. ਵਾਲੀਆ ਦਾ ਦਿਹਾਂਤ ਡਾ. ਨਿੱਜਰ ਤੇ ਦੀਵਾਨ ਆਗੂਆਂ ਵਲੋਂ ਦੁੱਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।