20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਹਲਕੀ ਬਾਰਿਸ਼ ਨੇ ਗਰਮੀ 'ਚ ਕੀਤਾ ਵਾਧਾ

ਅਜੀਤ ਡੈਸਕ 22-06-2025
ਅੰਮਿ੍ਤਸਰ, 21 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਸਮੇਤ ਪੰਜਾਬ ਦੇ ਕਈ ਇਲਾਕਿਆਂ 'ਚ ਪਈ ਬਾਰਿਸ਼ ਨੇ ਹੁੰਮਸ ਭਰੀ ਗਰਮੀ 'ਚ ਹੋਰ ਵਾਧਾ ਕਰ ਦਿੱਤਾ ਹੈ | ਜਾਣਕਾਰੀ ਮੁਤਾਬਕ ਦੇਰ ਰਾਤ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਰਾਤ ਨੂੰ ਰੱੁਕ-ਰੱੁਕ ਕੇ ਬਾਰਿਸ਼ ਹੋਈ, ਜਿਸ ਨਾਲ ਤੜਕ ਸਵੇਰ ਦਾ ਮਾਹੌਲ ਕੁਝ ਸੁਹਾਵਨਾ ਰਿਹਾ, ਲੇਕਿਨ ਧੁੱਪ ਖਿੜ੍ਹਣ ਤੋਂ ਬਾਅਦ ਮੌਸਮ ਮੁੜ੍ਹ ਹੁੰਮਸ ਭਰਿਆ ਹੋ ਗਿਆ, ਜਿਸਨੇ ਲੋਕਾਂ ਨੂੰ ਕਾਫ਼ੀ ਪੇ੍ਰਸ਼ਾਨੀ ਕੀਤਾ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ 'ਚ ਪੰਜਾਬ ਦੇ ਪਠਾਨਕੋਟ, ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਆਦਿ ਜ਼ਿਲਿ੍ਹਆਂ 'ਚ ਮੱਧਮ ਅਤੇ ਤੇਜ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ |

ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਤਲਬ ਅਗਲੀ ਖ਼ਬਰ ਵੱਖ-ਵੱਖ ਥਾਈਾ ਕੌਮਾਂਤਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।