20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜਥੇਦਾਰ ਗੜਗੱਜ ਵਲੋਂ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਤਲਬ

ਅਜੀਤ ਡੈਸਕ 22-06-2025
ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਿਰੁੱਧ ਪਿਛਲੇ ਸਮੇਂ ਵਿਚ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਸਮੇਤ ਸਮੁਚੀ ਕਾਰਜਕਾਰਨੀ ਕਮੇਟੀ ਨੂੰ ਤਲਬ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਗੜਗੱਜ਼ ਵਲੋਂ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਬੰਧ ਵਿਚ ਆਪਣਾ ਪੱਖ ਰੱਖਣ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਨੇ ਅਮਰੀਕਾ ਅੱਗੇ ਸਾਰੇ ਲੰਬਿਤ ਮੁੱਦਿਆਂ 'ਤੇ ਭਾਰਤ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈ <br/> ਅਗਲੀ ਖ਼ਬਰ ਹਲਕੀ ਬਾਰਿਸ਼ ਨੇ ਗਰਮੀ 'ਚ ਕੀਤਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।