ਗੁਰਬਾਣੀ ਲਿਖਣ-ਕਲਾ: ਜੁਗਤ ਤੇ ਅਭਿਆਸ ਵਿਸ਼ੇ 'ਤੇ ਵਿਸ਼ੇਸ਼ ਸੱਤ ਰੋਜ਼ਾ ਵਰਕਸ਼ਾਪ ਕਰਵਾਈ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰਬਾਣੀ ਲਿਖਣ-ਕਲਾ:ਜੁਗਤ ਤੇ ਅਭਿਆਸ ਵਿਸ਼ੇ 'ਤੇ ਕਰਵਾਈ ਗਈ ਵਰਕਸ਼ਾਪ ਦੌਰਾਨ ਪ੍ਰੋ: ਧਰਮ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਨਿਰਮਲ ਸਟੂਡੀਓ
<br/>
16-10-2025
ਮਹੰਤ ਕਮਲਜੀਤ ਸਿੰਘ ਸ਼ਾਸ਼ਤਰੀ ਨੇ ਵੀ ਵਰਕਸ਼ਾਪ ਦੇ ਵਿਸ਼ੇ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ | ਪਹਿਲੇ ਸ਼ੈਸ਼ਨ ਵਿਚ ਡਾ. ਮੁਹੱਬਤ ਸਿੰਘ ਅਸਿਸਟੈਂਟ ਪ੍ਰੋਫੈਸਰ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 'ਗੁਰਬਾਣੀ ਦੇ ਕਾਤਿਬ ਤੇ ਉਨ੍ਹਾਂ ਦਾ ਯੋਗਦਾਨ' ਵਿਸ਼ੇ 'ਤੇ ਪਰਚਾ ਪੇਸ਼ ਕੀਤਾ ਗਿਆ | ਉਪਰੰਤ ਵਿਸ਼ੇ ਉਪਰ ਸਮੂਹ ਹਾਜ਼ਰੀਨ ਨੇ ਆਪਣੇ ਵਿਚਾਰ ਸਾਂਝੇ ਕੀਤੇ |