ਮੁੰਬਈ ਤੋਂ 200 ਬੀਬੀਆਂ ਦਾ ਜਥਾ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ <br/>
ਅਜੀਤ ਡੈਸਕ
16-10-2025
ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿਚ ਬੀਬੀਆਂ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ ਵੀ ਕਰਵਾਏ ਜਾਣਗੇ | ਇਸ ਦੌਰਾਨ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਸਮੇਤ ਪੂਰੀ ਕਮੇਟੀ ਨੇ ਸ. ਬਾਵਾ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ: ਬਾਵਾ ਦੇ ਸਹਿਯੋਗ ਨਾਲ ਤਖ਼ਤ ਸਾਹਿਬ ਕਮੇਟੀ ਵਲੋਂ ਸੰਗਤ ਦੀ ਸੁਵਿਧਾ ਲਈ ਐੱਮ. ਆਰ. ਆਈ. ਅਤੇ ਸੀ. ਟੀ. ਸਕੈਨ ਦੀਆਂ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ |