17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡਾ: ਭਗਵੰਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਨਮਿਤ ਪਾਠ ਦਾ ਭੋਗ ਕੱਲ੍ਹ

ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਸਾਹਿਬ ਦੀ ਨਾਮਵਰ ਸ਼ਖ਼ਸੀਅਤ, ਗੁਰੂ ਘਰ ਦੇ ਅਨਿੰਨ ਸੇਵਕ, ਸਾਬਕਾ ਸਰਪੰਚ ਡਾ: ਭਗਵੰਤ ਸਿੰਘ ਭੁੱਲਰ (ਸਪੁੱਤਰ ਡਾ: ਸ਼ਿੰਗਾਰਾ ਸਿੰਘ ਭੁੱਲਰ ਸਾਬਕਾ ਸਰਪੰਚ), ਜੋ ਕਿ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੀ ਮੌਤ 'ਤੇ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 18 ਅਕਤੂਬਰ 2025, ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਡਾ: ਭਗਵੰਤ ਸਿੰਘ ਦੇ ਪਲਾਟ, ਮੇਨ ਜੀ.ਟੀ. ਰੋਡ, ਬਾਬਾ ਬਕਾਲਾ ਸਾਹਿਬ ਵਿਖੇ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦੇ ਸਕੂਲਾਂ 'ਚ ਬੀਬੀ ਕੌਲਾਂ ਦੀ ਭਲਾਈ ਕੇਂਦਰ ਟਰੱਸਟ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਦੀ ਵੰਡ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਦੂਸਰੇ ਦਿਨ ਵੀ ਦੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।