17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ-ਜਥੇਦਾਰ ਜਲਾਲ ਉਸਮਾ <br/>

ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸'ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ ਅਤੇ ਇਸ ਪਾਰਟੀ ਦੇ ਹੱਥਾਂ ਵਿਚ ਹਰ ਵਰਗ ਦੇ ਹੱਕ ਮਹਿਫੂਜ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਹਲਕਾ ਸ੍ਰੀ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਰਟੌਲ ਤੋਂ ਮੌਜੂਦਾ ਸਰਪੰਚ, ਸਾਬਕਾ ਸਰਪੰਚ ਤੇ ਸਮੁੱਚੀ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਉਨ੍ਹਾਂ ਨੂੰ ਸਨਮਾਨਿਤ ਕਰਕੇ ਜੈਕਾਰਿਆਂ ਦੀ ਗੂੰਜ ਵਿਚ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਕੀਤਾ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰ 'ਤੇ ਕਰਮਚਾਰੀਆਂ ਦੀਆਂ ਦੁੱਖ ਤਕਲੀਫਾਂ ਸੁਣਿਆਂ ਜਾਣਗੀਆਂ-ਚੇਅਰਮੈਨ ਚੰਦਨ ਗਰੇਵਾਲ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦੇ ਸਕੂਲਾਂ 'ਚ ਬੀਬੀ ਕੌਲਾਂ ਦੀ ਭਲਾਈ ਕੇਂਦਰ ਟਰੱਸਟ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਦੀ ਵੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।