16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀਬੀ ਮਨਿੰਦਰ ਕੌਰ ਨਮਿਤ ਪਾਠ ਦਾ ਭੋਗ 18 ਨੂੰ

ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਪ. ਪ)-ਬਾਬਾ ਬਕਾਲਾ ਸਾਹਿਬ ਤੋਂ ਰੋਜ਼ਾਨਾ 'ਅਜੀਤ' ਦੇ ਪ੍ਰਤੀਨਿਧ, ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸ਼ੇਲਿੰਦਰਜੀਤ ਸਿੰਘ ਰਾਜਨ ਦੇ ਭੈਣ (ਮਾਸੀ ਦੀ ਲੜਕੀ) ਬੀਬੀ ਮਨਿੰਦਰ ਕੌਰ (ਸੁਪਤਨੀ ਸ: ਬਲਵਿੰਦਰ ਸਿੰਘ ਵਡਾਲਾ ਕਲਾਂ), ਜੋ ਕਿ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੀ ਮੌਤ 'ਤੇ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 18 ਅਕਤੂਬਰ 2025, ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਾਲੋਨੀ, ਵਾਰਡ ਨੰ: 13, (ਬਾਬਾ ਬਕਾਲਾ ਸਾਹਿਬ ਤੋਂ ਰਈਆ ਰੋਡ) ਵਿਖੇ ਪਾਇਆ ਜਾਵੇਗਾ |

ਪਿਛਲੀ ਖ਼ਬਰ ਜੰਡਿਆਲਾ ਸੁਸਾਇਟੀ 'ਚ ਆਮ ਅਜਲਾਸ ਕੱਲ੍ਹ -ਸੈਕਟਰੀ ਮਨਦੀਪ ਸਿੰਘ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਨੇ 10 ਰੋਜ਼ਾ ਸੀ.ਏ.ਟੀ.ਸੀ. ਕੈਂਪ 'ਚ ਹਿੱਸਾ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।