16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਲਬੀਰ ਗਿੱਲ ਦੀ ਰਹਿਨੁਮਾਈ ਹੇਠ ਹਲਕਾ ਮਜੀਠਾ ਦੇ ਆਪ ਵਰਕਰ ਅੱਜ ਹਰਮੀਤ ਸੰਧੂ ਦੇ ਕਾਗਜ਼ ਦਾਖਲ ਕਰਨ ਮੌਕੇ ਪੁੱਜਣਗੇ-ਸੋਨੀ, ਗਿੱਲ <br/>

ਅਜੀਤ ਡੈਸਕ 17-10-2025
ਜੇਠੂਵਾਲ, 16 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਆਮ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਕੱਲ੍ਹ ਕਾਗਜ ਦਾਖਲ ਕਰਨ ਮੌਕੇ ਹਲਕਾ ਮਜੀਠਾ ਦੇ ਆਮ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਹਲਕੇ ਦੇ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੇ ਕਾਫਲੇ ਦੇ ਰੂਪ 'ਚ ਤਰਨ ਤਾਰਨ ਪੁੱਜਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਤੇ ਸਰਪੰਚ ਰਵਿੰਦਰ ਪਾਲ ਸਿੰਘ ਗਿੱਲ ਹਦਾਇਤਪੁਰਾ ਨੇ ਸਾਂਝੇ ਤੌਰ 'ਤੇ ਕੀਤਾ ਸੋਨੀ ਤੇ ਗਿੱਲ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ਸੂਝਵਾਨ ਵੋਟਰ ਪਾਰਟੀ ਦੇ ਉਮੀਦਵਾਰ ਹਰਮੀਤ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ |

ਪਿਛਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਡਾ. ਗੁਰਦਿਆਲ ਸਿੰਘ ਯਾਦਗਾਰੀ ਮੇਲੇ ਵਿਚ ਖੂਬ ਵਾਹ-ਵਾਹ ਲੁੱਟੀ <br/> ਅਗਲੀ ਖ਼ਬਰ ਦੋ ਅਣਪਛਾਤੇ ਵਿਅਕਤੀ ਕੋਲੋਵਾਲ ਵਿਖੇ ਗੋਲੀਆਂ ਚਲਾ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।