18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਦਾ ਪ੍ਰਤੀਕ ਹੈ-ਸਾਗਰ ਮੁਨੀ ਸ਼ਾਸਤਰੀ <br/>

ਅਜੀਤ ਡੈਸਕ 23-10-2025
ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਚੌਕ ਪਾਸੀਆਂ ਸਥਿਤ ਪ੍ਰਾਚੀਨ ਮੰਦਰ ਜੈ ਸ੍ਰੀ ਕਿ੍ਸ਼ਨੀਆ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਠਾਕੁਰ ਜੀ ਦੇ ਦਰਬਾਰ 'ਚ ਦੀਵੇ ਜਗਾ ਕੇ ਸ਼ਰਧਾਲੂਆਂ ਨੇ ਇਕ ਦੂਜੇ ਨੂੰ ਦੀਵਾਲੀ ਦੀ ਵਧਾਈ ਦਿੱਤੀ | ਮੰਦਰ ਦੇ ਡਾਇਰੈਕਟਰ ਦਰਸ਼ਨਾਚਾਰੀਆ ਸਾਗਰ ਮੁਨੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦੀਵਾਲੀ ਦੀ ਕਥਾ ਸੁਣਾਈ | ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰਦੂਸ਼ਣ ਮੁਕਤ, ਹਰੀ ਦੀਵਾਲੀ ਮਨਾਉਣ ਲਈ ਵੀ ਉਤਸ਼ਾਹਿਤ ਕੀਤਾ | ਸਮਾਗਮ 'ਚ ਮੰਦਰ ਦੇ ਪ੍ਰਧਾਨ ਸ੍ਰੀਮਤੀ ਅੰਜਨਾ ਲੂਥਰਾ, ਦੀਪਕ ਕੋਹਲੀ, ਰਿਤੂ, ਪਾਰੁਲ ਅਤੇ ਯੁਗ ਕੋਹਲੀ ਮੌਜੂਦ ਸਨ |

ਪਿਛਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਯਤੀਮਖਾਨਾ ਅਤੇ ਅੰਧ ਵਿਦਿਆਲਿਯਾ ਦੇ ਬੱਚਿਆਂ ਨੂੰ ਨਰਮ ਸਿਰਹਾਣੇ ਵੰਡੇ <br/>... ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।