25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੁਲਦੀਪ ਸਿੰਘ ਨੇ ਐੱਸ. ਡੀ. ਓ. ਲੋਪੋਕੇ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 24-10-2025
ਚੋਗਾਵਾਂ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਬ-ਡਵੀਜ਼ਨ ਬਿਜਲੀ ਦਫਤਰ ਲੋਪੋਕੇ ਵਿਖੇ ਨਵ-ਨਿਯੁਕਤ ਐੱਸ.ਡੀ.ਓ. ਕੁਲਦੀਪ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਦਾ ਇੱਥੇ ਆਉਣ 'ਤੇ ਪੀ. ਐੱਸ. ਈ. ਬੀ. ਇੰਪਲਾਈ ਫੈਡਰੇਸ਼ਨ ਏਟਕ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਮੌਜੂਦ ਪੰਜਾਬ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਸਰਕੇ, ਰਵਿੰਦਰ ਸਿੰਘ ਸੰਘਾ, ਇਕਬਾਲ ਸਿੰਘ, ਪਿਛੋਰਾ ਸਿੰਘ, ਪਰਮਪਾਲ ਸਿੰਘ, ਜਗੀਰ ਲਾਲ, ਕੁਲਦੀਪ ਸਿੰਘ, ਜੇ. ਈ. ਪਰਵਿੰਦਰ ਸਿੰਘ, ਜੇ. ਈ. ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸ਼ਰਧਾਲੂਆਂ ਨੂੰ ਜਲ ਛਕਾਉਣ ਤੇ ਬਾਂਸ ਦੀ ਰੋਕ ਲਗਾਉਣ ਦੀ ਨਿਸ਼ਕਾਮ ਸੇਵ... ਅਗਲੀ ਖ਼ਬਰ ਵੁੱਡਲੈਂਡ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਅੰਤਰ ਸਕੂਲ ਰੰਗੋਲੀ ਬਣਾਉਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।