26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਓ. ਟੀ. ਐਸ. ਸਕੀਮ ਦਾ ਵਪਾਰੀ ਵਰਗ 31 ਦਸੰਬਰ ਤੱਕ ਚੱੁੱਕ ਸਕਦੇ ਹਨ ਲਾਭ : ਡਿਪਟੀ ਕਮਿਸ਼ਨਰ ਸਟੇਟ ਟੈਕਸ <br/>

ਅਜੀਤ ਡੈਸਕ 24-10-2025
ਅੰਮਿ੍ਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਅੰਮਿ੍ਤਸਰ ਵਲੋਂ ਗੁੱਡਜ਼ ਐਂਡ ਸਰਵਿਸੀਜ਼ ਟੈਕਸ (ਜੀ. ਐੱਸ. ਟੀ.) ਤੋਂ ਪਹਿਲਾਂ ਦੇ ਬਕਾਏ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ. ਟੀ. ਐੱਸ.) ਦਾ ਵਪਾਰੀ ਵਰਗ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਸੰਬੰਧੀ ਮੈਡਮ ਰਾਜਵਿੰਦਰ ਕੌਰ ਡਿਪਟੀ ਕਮਿਸ਼ਨਰ ਸਟੇਟ ਟੈਕਸ ਅੰਮਿ੍ਤਸਰ ਡਵੀਜ਼ਨ ਨੇ ਦੱਸਿਆ ਕਿ ਇਹ ਸਕੀਮ 1 ਅਕਤੂਬਰ 2025 ਤੋਂ ਲਾਗੂ ਕੀਤੀ ਗਈ ਹੈ, ਜਿਸ ਤਹਿਤ ਟੈਕਸਦਾਤਾ ਜੀ. ਐਸ. ਟੀ. ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਅਧੀਨ ਕਰੋੜਾਂ ਦੇ ਬਕਾਏ ਦੀ ਵਸੂਲੀ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਨੂੰ ਹੱਲ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਸਕੀਮ 31 ਦਸੰਬਰ ਤੱਕ ਲਾਗੂ ਰਹੇਗੀ |

ਪਿਛਲੀ ਖ਼ਬਰ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ-ਹਰਦੀਪ ਗਿੱਲ <br/> ਅਗਲੀ ਖ਼ਬਰ ਸਾਂਝਾ ਫ਼ਰੰਟ ਵਲੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਰੈਲੀ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।