16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ <br/>

ਅਜੀਤ ਡੈਸਕ 02-11-2025
ਅੰਮਿ੍ਤਸਰ, 1 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ 'ਚ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਨੁਕਸਾਨ ਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਕ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਨਸ਼ਾ ਜਾਗਰੂਕਤਾ 'ਤੇ ਇਕ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਨਸ਼ੇ ਦੀ ਆਦਤ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨਤੀਜਿਆਂ 'ਤੇ ਚਾਨਣਾ ਪਾਇਆ | ਅਖ਼ੀਰ 'ਚ ਸਾਰੇ ਵਿਦਿਆਰਥੀਆਂ ਦੁਆਰਾ ਇਕ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦੀ ਸਹੁੰ ਵੀ ਚੱੁਕੀ |

ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ, 60 ਹਜ਼ਾਰ ਡਰੱਗ ਮਨੀ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਜ਼ੀਰੋ ਪਲਾਸਟਿਕ, ਸਕਿੱਲ ਅਤੇ ਇੰਟਰਪਨਿਓਰਸ਼ਿਪ ਮੇਲਾ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।