19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਾਸ਼ਿੰਗ ਲਾਈਨ ਤੋਂ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 04-11-2025
ਅੰਮਿ੍ਤਸਰ, 3 ਨਵੰਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਛੇਹਰਟਾ-ਖਾਸਾ ਵਾਸ਼ਿੰਗ ਲਾਈਨ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਜੀ. ਆਰ. ਪੀ. ਛੇਹਰਟਾ ਪੁਲਿਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਸੁਖਬੀਰ ਸਿੰਘ ਸੰਧੂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 35 ਸਾਲ ਹੈ, ਜਿਸ ਦੀ ਸ਼ਨਾਖਤ ਹੋਣੀ ਬਾਕੀ ਹੈ | ਹਾਲ ਦੀ ਘੜੀ ਲਾਸ਼ 72 ਘੰਟੇ ਲਈ ਸ਼ਨਾਖਤ ਵਾਸਤੇ ਜੀ. ਆਰ. ਪੀ. ਅੰਮਿ੍ਤਸਰ ਥਾਣੇ ਦੀ ਮੋਰਚਰੀ ਵਿਚ ਰੱਖੀ ਗਈ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਗਿ੍ਫਤਾਰ ਬਿਕਰਮ ਸਿੰਘ ਦਾ ਰਾਜਾਸਾਂਸੀ ਪੁਲਿਸ ਨੂੰ ਮਿਲਿਆ ਤਿੰਨ ਦਿਨਾ ਰਿਮਾਂਡ ਅਗਲੀ ਖ਼ਬਰ ਨਵਜੰਮੇ ਬੱਚੇ ਨੂੰ ਝਾੜੀਆਂ 'ਚ ਸੁੱਟਣ ਵਾਲੀ ਮਾਂ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।