21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਮਾਤਾਵਾਂ ਦਾ ਨਾਨ-ਫਾਇਅਰ ਮੁਕਾਬਲਾ ਕਰਵਾਇਆ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ/ਜੰਡਿਆਲਾ ਗੁਰੂ 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਹਰਜਿੰਦਰ ਸਿੰਘ ਕਲੇਰ)-ਅੱਜ ਇੱਥੇ ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ (ਸੀ. ਬੀ. ਐੱਸ. ਈ.) ਵਿਖੇ ਪ੍ਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਵਲੋਂ ਸਕੂਲ ਵਿਚ ਨਾਨ-ਫਾਇਅਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖਰੇ-ਵੱਖਰੇ ਪਕਵਾਨ ਤਿਆਰ ਕੀਤੇ ਗਏ | ਅੰਤ ਵਿਚ ਪੁਜ਼ੀਸ਼ਨਾਂ ਵੀ ਕੱਢੀਆਂ ਗਈਆਂ | ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲਿਆਂ ਨੂੰ ਜੈਦੀਪ ਸਰ ਨੇ ਇਨਾਮ ਦਿੱਤੇ ਅਤੇ ਬਾਕੀ ਸਾਰਿਆਂ ਨੂੰ ਪ੍ਰਮਾਣ ਪੱਤਰ ਦਿੱਤੇ | ਇਸ ਪ੍ਰੋਗਰਾਮ ਵਿਚ ਹਰਜੀਤ ਕੌਰ, ਅਮਨਦੀਪ ਕੌਰ ਹਾਂਡਾ, ਨਵਦੀਪ, ਸੰਦੀਪ ਅਤੇ ਅਨਮੋਲ ਆਦਿ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ 'ਚ ਰੈਲੀ 7 ਨੂੰ ਅਗਲੀ ਖ਼ਬਰ ਪਿੰਡ ਰਤਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।