17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ 'ਚ 'ਆਪ' ਦੀ ਹੋਵੇਗੀ ਭਾਰੀ ਜਿੱਤ-ਬਰਾੜ

ਅਜੀਤ ਡੈਸਕ 04-12-2025
ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਸ਼ਾਸਨ ਨੇ ਲੋਕਾਂ ਦੇ ਦਿਲਾਂ 'ਚ ਪੱਕੀ ਥਾਂ ਬਣਾ ਲਈ ਹੈ ਅਤੇ ਇਹੀ ਵਿਸ਼ਵਾਸ ਪਾਰਟੀ ਦੀ ਵੱਡੀ ਜਿੱਤ ਦਾ ਕਾਰਨ ਬਣੇਗਾ | ਬਰਾੜ ਨੇ ਕਿਹਾ ਕਿ ਲੋਕ ਹੁਣ ਬਦਲਾਅ ਦੇ ਨਾਲ ਹਨ ਅਤੇ ਹੁਣ ਲੋਕਾਂ ਦਾ ਰੁਝਾਨ ਕੰਮ ਕਰਨ ਵਾਲੀ ਰਾਜਨੀਤੀ ਵੱਲ ਹੈ |
ਪਿਛਲੀ ਖ਼ਬਰ ਸ਼ਹਿਜਾਦਾ ਨੰਦ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਬਾਬਾ ਮੱਘਰ ਸਿੰਘ ਦੀ 101ਵੀਂ ਬਰਸੀ ਸੰਬੰਧੀ ਦੇਹੜਕਾ ਵਿਖੇ ਚੱਲ ਰਹੇ 7 ਰੋਜ਼ਾ ਮਹਾਨ ਧਾਰਮਿਕ ਸਮਾਗਮਾਂ ਦੀ ਅੱਜ ਹੋਵੇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।