12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰੇਲ ਕਾਰਨ ਗੱਡੀ ਹੇਠ ਆਉਣ ਨਾਲ ਬਜ਼ੁਰਗ ਦੀ ਮੌਤ

ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਭਗਤਾਂਵਾਲਾ-ਤਰਨ ਤਾਰਨ ਅਧੀਨ ਪੈਂਦੇ ਕਿੱਲੋਮੀਟਰ ਨੰਬਰ 10/5 ਨੇੜੇ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ | ਜੀ.ਆਰ.ਪੀ ਅੰਮਿ੍ਤਸਰ ਅਧੀਨ ਪੈਂਦੀ ਤਰਨ ਤਾਰਨ ਪੁਲਿਸ ਚੌਂਕੀ 'ਚ ਤਾਇਨਾਤ ਏ. ਐੱਸ. ਆਈ. ਗੁਰਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 75 ਸਾਲ ਹੈ, ਜਿਸ ਦੀ ਹਾਲੇ ਸ਼ਨਾਖ਼ਤ ਹੋਣੀ ਬਾਕੀ ਹੈ | ਫਿਲਹਾਲ ਲਾਸ਼ ਕਬਜ਼ੇ ਵਿਚ ਲੈ ਕੇ 194 ਬੀ. ਐੱਨ. ਐੱਸ. ਐੱਸ. ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |

ਪਿਛਲੀ ਖ਼ਬਰ ਉੱਤਰੀ ਰੇਲਵੇ ਵਲੋਂ ਸ਼ਹੀਦੀ ਜੋੜ ਮੇਲ ਕਾਰਨ ਦੇ ਮੱਦੇਨਜ਼ਰ ਖਾਸ ਉਪਰਾਲਾ <br/> ਅਗਲੀ ਖ਼ਬਰ ਰਿਕਵਰੀ ਏਜੰਸੀ ਦੇ ਕਰਿੰਦਿਆਂ ਵਲੋਂ ਪੱਤਰਕਾਰ ਕੁੜੀ ਨਾਲ ਛੇੜਛਾੜ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।