08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਸ਼ਮੀਰ ਸਿੰਘ ਪਦ-ਉੱਨਤ ਹੋ ਕੇ ਇੰਸਪੈਕਟਰ ਬਣੇ

ਅਜੀਤ ਡੈਸਕ 18-06-2025
ਝਬਾਲ, 17 ਜੂਨ (ਸੁਖਦੇਵ ਸਿੰਘ)-ਐਂਟੀ ਨਾਰਕੋਟਿਕ ਸੈੱਲ ਵਿਚ ਤਾਇਨਾਤ ਸਬ ਇੰਸਪੈਕਟਰ ਪਦਉਨਤ ਹੋ ਕੇ ਇੰਸਪੈਕਟਰ ਬਣ ਗਏ ਹਨ | ਐੱਨ. ਟੀ. ਪੀ. ਐੱਫ. ਦੇ ਡੀ. ਜੀ. ਪੀ. ਕੁਲਦੀਪ ਸਿੰਘ ਅਤੇ ਡੀ. ਆਈ. ਜੀ. ਸੰਜੀਵ ਰਾਮਪਾਲ ਨੇ ਕਸ਼ਮੀਰ ਸਿੰਘ ਨੂੰ ਸਟਾਰ ਲਗਾ ਕੇ ਵਧਾਈ ਦਿੰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪਦ ਉਨਤ ਹੋਏ ਇੰਸਪੈਕਟਰ ਕਸ਼ਮੀਰ ਸਿੰਘ ਨੇ ਮਹਿਕਮੇ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਜੰਮੂ ਕਸ਼ਮੀਰ ਦੇ ਸਾਬਕਾ ਡੀ.ਜੀ.ਪੀ ਦਿਲਬਾਗ ਸਿੰਘ, ਲੇਖਕ ਜਸਬੀਰ ਸਿੰਘ ਝਬਾਲ, ਗੁਰਦੁਆਰਾ ਇੰਸਪੈਕਟਰ ਦਿਲਬਾਗ ਸਿੰਘ ਝਬਾਲ ਅਤੇ ਬਾਬਾ ਵਰਿਆਮ ਸਿੰਘ ਝਬਾਲ ਨੇ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਝਬਾਲ ਵਿਖੇ ਖੇਡ ਸਟੇਡੀਅਮ ਦੀ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ- ਰਮਨ ਕੁਮਾਰ, ਨਕੁਲ ਧੋਨੀ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਮਰੀਕਾ ਤੇ ਇਜ਼ਰਾਈਲ ਨੂੰ ਜੰਗ ਬੰਦ ਕਰਨ ਦਾ ਸੰਦੇਸ਼ ਦੇਣ ਚਾਹੀਦਾ- ਖਾਲੜਾ ਮਿਸ਼ਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।