18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਸਰਕਾਰ ਹੜ੍ਹ ਪੀੜਤਾਂ ਨੂੰ ਵਿਸ਼ੇਸ਼ ਸਹਾਇਤਾ ਜਾਰੀ ਕਰੇ- ਪੰਨੂੰ

ਅਜੀਤ ਡੈਸਕ 02-09-2025
ਤਰਨ ਤਾਰਨ, 1 ਸਕਤੰਬਰ (ਇਕਬਾਲ ਸਿੰਘ ਸੋਢੀ)-ਸੀ.ਪੀ.ਆਈ.ਐੱਮ.ਐੱਲ ਲਿਬਰੇਸਨ ਜ਼ਿਲ੍ਹਾ ਤਰਨ ਤਾਰਨ ਦੇ ਕਾਰਜਕਾਰੀ ਸਕੱਤਰ ਦਲਵਿੰਦਰ ਸਿੰਘ ਨੌਸਹਿਰਾ ਪੰਨੂਆਂ ਨੇ ਹੜ੍ਹਾਂ ਵਿਚ ਹੋਏ ਨੁਕਸਾਨ ਅਤੇ ਮਾਰੇ ਗਏ ਲੋਕਾਂ ਦੀਆਂ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬਚਾਅ ਅਤੇ ਭੋਜਨ ਸਮੱਗਰੀ ਲੋਕਾਂ ਤੱਕ ਪਹੁਚਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਤਾਂਕਿ ਕੀਮਤੀ ਜਾਨਾਂ ਬਚਾਈਆ ਜਾ ਸਕੇ | ਉਨਾਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਇਸ ਔਖੀ ਘੜੀ ਤੇ ਪੰਜਾਬ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ | ਇਸ ਮੌਕੇ ਹ ਮੀਟਿੰਗ ਵਿਚ ਬਲਵਿੰਦਰ ਸਿੰਘ ਗੋਹਲਵੜ, ਹਰਦੇਵ ਸਿੰਘ ਖਹਿਰਾ, ਬਲਜਿੰਦਰ ਸਿੰਘ ਸੇਖਚੱਕ,ਸੁਰਜੀਤ ਸਿੰਘ ਬਾਠ, ਰਾਜ ਕੌਰ ਕਲਸੀਆਂ, ਚਰਨਜੀਤ ਸਿੰਘ ਲਾਲਪੁਰਾ, ਪਰਮਜੀਤ ਕੌਰ ਧੂੰਦਾ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਢੋਟੀਆਂ ਦੇ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਢਾਬਸਰ ਸਾਹਿਬ ਦੀ ਮੁੱਖ ਸੇਵਾਦਾਰ ਸੁਰਜੀਤ ਕੌਰ ਨੇ ਕੈਬਨਿਟ ਮੰਤਰੀ ਈ.ਟੀ.ਓ. ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।