27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ

ਅਜੀਤ ਡੈਸਕ 03-09-2025
ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਸ਼ਹਿਰ ਵਿਚ ਬਾਬਾ ਵਡਭਾਗ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਵੇਰੇ ਤੋਂ ਲੈ ਕੇ ਦੇਰ ਸ਼ਾਮ ਤੱਕ ਗੁਰੂ ਕਾ ਲੰਗਰ ਬਾਬਾ ਤਰੇਸਮ ਸਿੰਘ ਵਲੋਂ ਅਤੁੱਟ ਵਰਤਾਇਆ ਗਿਆ | ਇਸ ਮੌਥੇ ਸਵੇਰੇ ਚਾਹ, ਬਿਸਕੁਟ, ਪਕੌੜੇ, ਪੇਸਟੀਆਂ ਅਤੇ ਫਿਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਾਏ | ਇਸ ਮੌਕੇ ਸੁਰਜੀਤ ਸਿੰਘ, ਪ੍ਰਤਾਪ ਸਿੰਘ ਸੇਰੋਂ ਵਾਲੇ, ਹਰਮਨ ਸਿੰਘ, ਜਰਮਨ ਸਿੰਘ, ਹਨੀ ਕੁਲਚੇ ਵਾਲੇ, ਜਸਬੀਰ ਸਿੰਘ ਰੋਹੀ ਵਾਲੇ ਤੋਂ ਇਲਾਵਾ ਸੇਵਾਦਾਰ ਵੀ ਸ਼ਾਮਲ ਸਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਿਖੇ ਹੜ੍ਹ ਪੀੜਤਾਂ ਲਈ ਐਂਬੂਲੈਂਸ ਤੇ ਡਾਕਟਰੀ ਸੇਵਾਵਾਂ 24 ਘੰਟੇ ਉਪਲਬਧ- ਡਾਕਟਰ ਗੁਰਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।