13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 22-09-2025
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਾਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਪੁਲ ਸੂਆ ਰੱਖ ਭੁਸੇ ਨੂੰ ਜਾ ਰਹੇ ਸਨ | ਉਨ੍ਹਾਂ ਵਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਮੁਨਸ਼ੀ ਪੁੱਤਰ ਬਲਵਿੰਦਰ ਸਿੰਘ ਵਾਸੀ ਭੁਸੇ ਵਜੋਂ ਹੋਈ |
ਪਿਛਲੀ ਖ਼ਬਰ ਕੌਮੀ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਝਬਾਲ ਤੋਂ ਕਮਿਊਨਿਸਟਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ <br/> ਅਗਲੀ ਖ਼ਬਰ ਹੜ੍ਹਾਂ ਦੌਰਾਨ ਸੇਵਾ ਕਰਨ ਵਾਲੇ ਮੌਤ ਦੇ ਮੂੰਹ 'ਚ ਜਾ ਪਏ ਨੌਜਵਾਨਾਂ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ-ਜਗਬੀਰ ਸਿੰਘ ਜੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।