28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਮ ਆਦਮੀ ਪਾਰਟੀ ਵਲੋਂ ਜਗਦੀਸ਼ ਸਿੰਘ ਸਾਬੀ ਨਵੇਂ ਨਾਗ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਲਾਕ ਕੋਆਰਡੀਨੇਟਰ ਲਾਇਆ

ਅਜੀਤ ਡੈਸਕ 18-10-2025
ਮਜੀਠਾ, 17 ਅਕਤੂਬਰ (ਮਨਿੰਦਰ ਸਿੰਘ ਸੋਖੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਅਧੀਨ ਪਿੰਡ ਨਾਗ ਨਵੇਂ ਦੇ ਪਾਰਟੀ ਵਰਕਰ ਜਗਦੀਸ਼ ਸਿੰਘ ਸਾਬੀ ਨਾਗ ਨਵੇਂ ਨੂੰ ਬਲਾਕ ਮਜੀਠਾ ਦਾ ਯੁੱੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਕੋਆਰਡੀਨੇਟਰ ਜਗਦੀਸ਼ ਸਿੰਘ ਸਾਬੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਪ ਪਾਰਟੀ ਦੀ ਮਾਝੇ ਜ਼ੋਨ ਦੀ ਪ੍ਰਧਾਨ ਸੋਨੀਆ ਮਾਨ, ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਸਿਆਲਕਾ ਅਤੇ ਹੁਸਨ ਸਿਆਲਕਾ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਗੁ: ਸਵਰਗਪੁਰੀ ਸਠਿਆਲਾ 'ਚ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 19 ਨੂੰ
ਸਠਿਆਲਾ, 17 ਅਕਤੂਬਰ (ਜਗੀਰ ਸਿੰਘ ਸਫਰੀ)-ਗੁਰਦੁਆਰਾ ਸਵਰਗਾਪੁਰੀ ਸਠਿਆਲਾ ਵਿਖੇ ਅੱਖਾਂ ਦਾ ਮੁੱਫਤ ਚੈਕਅੱਪ ਕੈਂਪ 19 ਅਕਤੂਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਬਾਰੇ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬੱਲ ਨੇ ਦੱਸਿਆ ਹੈ ਕਿ ਭਜਨ ਸਿੰਘ ਸਿੰਗਾਪੁਰ ਵਲੋਂ ਚੰਨਣ ਸਿੰਘ ਬੱਲ ਦੀ ਯਾਦ 'ਚ ਅੱਖਾਂ ਦਾ ਮੁੱਫਤ ਚੈੱਕ ਅੱਪ ਕੈਂਪ ਦੌਰਾਨ ਜਰਨਲ ਅਤੇ ਹੱਡੀਆਂ ਦਾ ਚੈੱਕ ਅੱਪ ਹੋਵੇਗਾ ਤੇ ਲੋਕਾਂ ਨੂੰ ਕੈਂਪ 'ਚ ਮੁਫਤ ਇਲਾਜ ਕਰਵਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਤੇ ਹੈੱਡ ਗ੍ਰੰਥੀ ਰਾਜਿੰਦਰ ਸਿੰਘ, ਸੈਕਟਰੀ ਰੇਸ਼ਮ ਸਿੰਘ, ਰਘਬੀਰ ਸਿੰਘ ਕਾਮਰੇਡ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰਾਂ ਦੇ ਖਾਤਿਆਂ ਵਿਚ ਮਾਣ ਭੱਤਾ ਪਇਆ ਅਗਲੀ ਖ਼ਬਰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਰੋਲਾ ਗੱਡੀ ਸਵਾਰ 5 ਨੌਜਵਾਨ ਪਿਸਟਲ ਅਤੇ ਕਾਰਤੂਸ ਸਮੇਤ ਗਿ੍੍ਰਫ਼ਤਾਰ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।