16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਵਲੋਂ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ <br/>

ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)- ਪਿਛਲੇ 24 ਸਾਲ ਤੋਂ ਸਰਕਾਰੀ ਹਾਈ ਸਕੂਲ ਕੱਲਾ ਦੇ 9ਵੀਂ ਦੇ ਵਿਦਿਆਰਥੀ ਪਰਦੀਪ ਦੇ ਕਤਲ ਲਈ ਨਿਆਂ ਪ੍ਰਾਪਤ ਕਰਨ ਲਈ ਬਣੀ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਗੰਡੀਵਿੰਡ ਨੇ ਤਰਨ ਤਾਰਨ ਉਪ ਚੋਣ ਲਈ ਸੰਦੀਪ ਸਿੰਘ ਦੇ ਭਰਾ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ ਕੀਤਾ | ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਢੇ ਜਾ ਰਹੇ ਰੋਡ ਸ਼ੋਅ ਦੌਰਾਨ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਦੇ ਮੈਬਰਾਂ ਨੇ ਮਨਦੀਪ ਸਿੰਘ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ, ਮਾਬਰ ਪਾਰਲੀਮੈਂਟ ਭਾਈ ਅਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦਾ ਗੁਰੂ ਘਰ ਦੀ ਬਖਸ਼ਿਸ ਸਿਰਪਾਓ ਨਾਲ ਸਨਮਾਨ ਵੀ ਕੀਤਾ |

ਪਿਛਲੀ ਖ਼ਬਰ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਕਮਿਸ਼ਨ ਵਲੋਂ ਮਨਜ਼ੁਰਲ ਹਸਨ ਖ਼ਰਚਾ ਅਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।