16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 23-10-2025
ਹਰੀਕੇ ਪੱਤਣ, 22 ਅਕਤੂਬਰ (ਸੰਜੀਵ ਕੁੰਦਰਾ)-ਦਸ਼ਮੇਸ਼ ਪਬਲਿਕ ਸਕੂਲ ਹਰੀਕੇ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੰੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਛੋਟੇ ਬੱਚਿਆਂ ਦੇ ਫੈਂਸੀ ਡਰੈਸ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਕਿਰਦਾਰਾਂ ਦਾ ਰੋਲ ਪਲੇ ਕੀਤਾ | ਇਸ ਮੌਕੇ ਮੈਡਮ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਦੀਵਾਲੀ ਇਕ ਪਵਿੱਤਰ ਤਿਓਹਾਰ ਹੈ | ਇਹ ਸਾਨੂੰ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦਾ ਹੈ | ਸਾਨੂੰ ਸਾਰਿਆਂ ਨੂੰ ਇਨ੍ਹਾਂ ਤਿਓਹਾਰਾਂ ਨੂੰ ਰਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਮੈਡਮ ਪਿ੍ੰਸੀਪਲ ਨੇ ਸਕੂਲ ਅਧਿਆਪਕਾਂ ਨੂੰ ਗਿਫਟ ਦੇ ਕੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।