27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ਼ੋ੍ਰਮਣੀ ਅਕਾਲੀ ਦਲ ਦੇ ਵਧ ਰਹੇ ਪ੍ਰਭਾਵ ਤੋਂ 'ਆਪ' ਅਤੇ ਕਾਂਗਰਸ ਪੂਰੀ ਤਰ੍ਹਾਂ ਸਹਿਮੀ-ਦਲਜੀਤ ਸਿੰਘ ਐਮਾ <br/>

ਅਜੀਤ ਡੈਸਕ 24-10-2025
ਝਬਾਲ, 23 ਅਕਤੂਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਐਮਾ, ਚੇਅਰਮੈਨ ਹਰਵੰਤ ਸਿੰਘ, ਮਨਜਿੰਦਰ ਸਿੰਘ ਐਮਾ ਅਤੇ ਚੇਅਰਮੈਨ ਗੁਰਬੀਰ ਸਿੰਘ ਝਬਾਲ ਨੇ ਕਿਹਾ ਕਿ ਹਲਕੇ ਵਿਚ ਦਿਨੋ-ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਧ ਰਹੇ ਪ੍ਰਭਾਵ ਤੋਂ 'ਆਪ' ਅਤੇ ਕਾਂਗਰਸ ਅੰਦਰ ਸਹਿਮ ਪੈਦਾ ਹੋਣ ਲੱਗ ਪਿਆ ਹੈ | ਇਸ ਮੌਕੇ ਮਾ. ਬਿਕਰਮਜੀਤ ਸਿੰਘ ਢੰਡ, ਪਲਵਿੰਦਰ ਸਿੰਘ ਢੰਡ, ਗੁਰਸੇਵਕ ਸਿੰਘ ਐਮਾ, ਬਲਦੇਵ ਸਿੰਘ ਝਬਾਲ, ਬਲਜੀਤ ਸਿੰਘ ਫੌਜੀ ਸਮੇਤ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਠੇਕੇ 'ਤੇ ਪੰਚਾਇਤੀ ਜ਼ਮੀਨਾਂ ਵਾਹੁਣ ਵਾਲੇ ਕਿਸਾਨਾਂ ਨੂੰ ਵੀ ਦੇਵੇ ਮੁਆਵਜ਼ਾ - ਹਰਪਾਲ ਜਲਾਲਾਬਾਦ <br/> ਅਗਲੀ ਖ਼ਬਰ ਪਰਾਲੀਆਂ ਦੇ ਪਰਚੇ ਤੇ ਰੈੱਡ ਐਂਟਰੀਆਂ ਬੰਦ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਿੱਤਾ ਜਾਵੇ ਮੁਆਵਜ਼ਾ-ਰਟੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।