27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਸ਼ੇਸ਼ ਮੀਟਿੰਗ <br/>

ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਦਿਲਜੀਤ ਸਿੰਘ ਗਿੱਲ ਅਮਰਕੋਟ | ਤਸਵੀਰ: ਜੱਜ <br/> 24-10-2025
ਖਾਲੜਾ, 23 ਅਕਤੂਬਰ (ਜੱਜਪਾਲ ਸਿੰਘ ਜੱਜ)-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਸਤਵਿੰਦਰ ਸਿੰਘ ਟੌਹੜਾ ਅਤੇ ਹਰਜੀਤ ਕੌਰ ਤਲਵੰਡੀ ,ਪਰਮ ਪਾਲ ਸਿੰਘ ਸਭਰਾ, ਗੁਰਲਾਲ ਸਿੰਘ ਅੰਮਿ੍ਤਸਰ, ਪਰਦੀਪ ਸਿੰਘ ਪੱਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁੰਮਾਇੰਦਿਆਂ ਨੀ ਵੱਧ ਚੜ੍ਹ ਕੇ ਹਿੱਸਾ ਲਿਆ | ਮੀਟਿੰਗ ਵਿਚ ਸਮੁੱਚੀ ਲੀਡਰਸ਼ਿਪ ਵਲੋਂ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਦੇ ਹੱਕ ਵਿਚ ਸਰਗਰਮੀ ਨਾਲ ਹਿੱਸਾ ਲੈਣ ਦਾ ਫ਼ੈਸਲਾ ਲਿਆ ਗਿਆ | ਦਲਜੀਤ ਸਿੰਘ ਗਿੱਲ ਅਮਰਕੋਟ ਵਲੋਂ ਸਮੁੱਚੀ ਲੀਡਰਸ਼ਿਪ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਇਲਾਕੇ ਦੀਆਂ ਸ਼ਖ਼ਸੀਅਤਾਂ ਤਰਸੇਮ ਸਿੰਘ, ਪਿ੍ੰਸੀ. ਗੁਰਵਿੰਦਰ ਸਿੰਘ ਵਲਟੋਹਾ, ਸੁਖਦੇਵ ਸਿੰਘ, ਮੁਖਤਿਆਰ ਸਿੰਘ, ਬਲਜਿੰਦਰ ਸਿੰਘ ਬੱਬ, ਦਲੇਰ ਸਿੰਘ ਮੱਲ੍ਹੀ, ਸਤਨਾਮ ਸਿੰਘ ਸਾਗਰ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਗੁਰਜੀਤ ਸਿੰਘ ਬੂੜਚੰਦ, ਲੱਖਾ ਭੂਰਾ, ਬਾਊ ਭੂਰਾ ਅਤੇ ਹੋਰ ਅਨੇਕਾਂ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਬੁਪ੍ਰੇਨੋਰਫਾਈਨ ਚੋਰੀ ਨੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕੀਤਾ-ਬਾਜਵਾ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।