ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ <br/>
ਅਜੀਤ ਡੈਸਕ
05-11-2025
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਭਾਈ ਦਿਲਬਾਗ ਸਿੰਘ ਅਕਾਊਟੈਂਟ, ਭਾਈ ਸੁਰਿੰਦਰ ਸਿੰਘ ਖਜਾਨਚੀ, ਭਾਈ ਰਣਜੀਤ ਸਿੰਘ ਰਿਕਾਰਡ ਕੀਪਰ, ਭਾਈ ਨਿਰਵੈਲ ਸਿੰਘ ਕਲਰਕ, ਧੰਨਾ ਭਗਤ ਸੇਵਾ ਸੁਸਾਇਟੀ ਆਦਿ ਸਮੇਤ ਸਮੂਹ ਸਟਾਫ਼ ਅਤੇ ਵੱਖ-ਵੱਖ ਸਭਾ ਸੁਸਾਇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |