ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>
ਸ੍ਰੀ ਗੁਰੂ ਤੇਗ ਬਹਾਦਰ ਸਕੂਲ ਝਬਾਲ ਵਿਖੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਗੁਰਬਾਣੀ ਪੜ੍ਹਦੇ ਹੋਏ, ਨਾਲ ਸਕੂਲ ਸਟਾਫ ਅਤੇ ਵਿਦਿਆਰਥੀ ਅਤੇ ਕੀਰਤਨ ਕਰਦੇ ਹੋਏ ਬੱਚੇ | ਤਸਵੀਰ: ਗੱਗੋਬੂਹਾ
<br/>
05-11-2025