27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਲੋਕ ਲਹਿਰ ਪਾਰਟੀ ਵਲੋਂ ਦੂਜਾ ਮੈਡੀਕਲ ਕੈਂਪ ਐਤਵਾਰ ਨੂੰ -ਅਰੋੜਾ <br/>

ਅਜੀਤ ਡੈਸਕ 22-11-2025
ਤਰਨ ਤਾਰਨ, 21 ਨਵੰਬਰ (ਇਕਬਾਲ ਸਿੰਘ ਸੋਢੀ)-ਸਮੁੱਚੀ ਮਾਨਵਤਾ ਦੇ ਭਲੇ ਲਈ ਗੁਰੂ ਨਾਨਕ ਸਾਹਿਬ ਦੇ 556 ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਲੋਕ ਲਹਿਰ ਪਾਰਟੀ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ ਦੂਜਾ ਫਰੀ ਮੈਡੀਕਲ ਕੈਂਪ ਤਰਨ ਤਾਰਨ ਦੀ ਸਮੂਹ ਸੰਗਤ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਅਰਜਨ ਦੇਵ ਸਰਾਂ ਨੇੜੇ ਲੰਗਰ ਹਾਲ ਤਰਨ ਤਰਨ ਵਿਖੇ 23 ਨਵੰਬਰ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2ਵਜੇ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਦਿਮਾਗ ਦੇ ਰੋਗਾਂ ਦੇ ਮਾਹਿਰ ਡਾ. ਸਨੇਹ ਸਿੰਘਲ ਆਏ ਹੋਏ ਮਰੀਜਾਂ ਦਾ ਚੈੱਕਅਪ ਕਰਨਗੇ ਅਤੇ ਦਵਾਈਆਂ ਮੁਫ਼ਤ ਦਿਤੀਆਂ ਜਾਣਗੀਆਂ | ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਵਲੋਂ ਇਲਾਕੇ ਦੇ ਸਮੂਹ ਲੋੜਵੰਡ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਸਮੇਂੇ ਸਿਰ ਪਹੁੰਚ ਕੇ ਇਸ ਕੈਂਪ ਲਾਭ ਉਠਾਉਣ | ਚਾਹ ਦਾ ਲੰਗਰ ਵੀ ਅਟੁੱਟ ਵਰਤੇਗਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਤਰਨ ਤਾਰਨ ਜ਼ਿਲ੍ਹੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਰਕਾਰੀ ਮੈਡੀਕਲ ਕਾਲਜ ਖੋਲੇ੍ਹ-ਦਿਉਲ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਏਰੀਏ ਵਿਚ ਹਾਈਬਰਿਡ ਸਬਜ਼ੀਆਂ 'ਤੇ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।