23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਗੁਰਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਜੱਸਾ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਗੁਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਉਸ ਨੇ ਮੰਗੂ ਵਾਸੀ ਬਰੜਾ ਮੁਹੱਲਾ ਪੱਟੀ ਵਾਸੋਂ ਖ੍ਰੀਦੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਮੰਗੂ ਜੋ ਕਿ ਫ਼ਰਾਰ ਹੈ, ਉਸਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਦਿੱਤਾ ਥਾਪੜਾ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਖ਼ਿਲਾਫ਼ ਦਰਜ ਕੇਸਾਂ ਦੀ ਅਦਾਲਤ ਵਲੋਂ ਦਿੱਤੀ ਗਈ ਜ਼ਮਾਨਤ-ਐਡਵੋਕੇਟ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।