ਝਬਾਲ, 3 ਦਸੰਬਰ (ਸੁਖਦੇਵ ਸਿੰਘ)ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਸਾਰੇ ਫੀਡਰਾਂ ਦੀ ਜ਼ਰੂਰੀ ਮੁਰੰਮਤ ਲਈ 4 ਤੇ 5 ਦਸੰਬਰ ਨੂੰ ਬਿਜਲੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਉਪ ਮੰਡਲ ਦਫ਼ਤਰ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਐਸ.ਡੀ.ਓ. ਮੋਹਿਤ ਭਗਤ ਨੇ ਦਿੱਤੀ |