01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 28-12-2025
ਮਜੀਠਾ, 27 ਦਸੰਬਰ (ਮਨਿੰਦਰ ਸਿੰਘ ਸੋਖੀ)- ਜਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਮਜੀਠਾ ਦੇ ਏ.ਐਸ.ਆਈ. ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਾਖਾਂ ਵਾਲੇ ਬਾਗ ਲਾਗੇ ਜਾ ਰਹੇ ਸਨ ਕਿ ਸਾਹਮਣੇ ਤੋਂ ਇਕ ਵਿਅਕਤੀ ਜਿਸ ਦੇ ਹੱਥ ਵਿਚ ਇਕ ਵਜਨਦਾਰ ਪਲਾਸਟਿਕ ਦੀ ਕੈਨੀ ਫੜ੍ਹੀ ਸੀ ਜਿਸ ਨੂੰ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਰੌਸ਼ਨ ਮਸੀਹ ਵਾਸੀ ਪਿੰਡ ਸੁਪਾਰੀਵਿੰਡ ਦੱਸਿਆ ਅਤੇ ਉਸ ਦੇ ਹੱਥ ਵਿਚ ਫੜੀ ਕੈਨੀ ਨੂੰ ਪੁਲਿਸ ਵਲੋਂ ਚੈਕ ਕੀਤਾ ਗਿਆ ਤਾਂ ਉਸ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਹੜੀ ਕਿ ਮਿਣਤੀ ਵਿਚ 9 ਬੋਤਲਾਂ ਹੋਈ | ਜਿਸ ਨੂੰ ਸਮੇਤ ਨਾਜਾਇਜ਼ ਸ਼ਰਾਬ ਕਾਬੂ ਕਰਕੇ ਅਗਲੀ ਕਾਰਵਾਈ ਅਮਲ ਵਿਚ ਹੈ |
ਪਿਛਲੀ ਖ਼ਬਰ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ- ਵਿਧਾਇਕ ਧੁੰਨ <br/> ਅਗਲੀ ਖ਼ਬਰ ਕੇਦਰ ਸਰਕਾਰ ਨੇ ਮਨਰੇਗਾ ਨੂੰ ਬੰਦ ਕਰਕੇ ਗਰੀਬ ਵਰਗ ਨਾਲ ਧੋਖਾ ਕੀਤਾ- ਜੇਠੂਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।