05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਗੁਰਬਚਨ ਕੌਰ ਗਰੇਵਾਲ ਪਤਨੀ ਸਵ. ਠੇਕੇਦਾਰ ਦਰਸ਼ਨ ਸਿੰਘ ਆਰੇਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਅੱਜ <br/>

ਅਜੀਤ ਡੈਸਕ 18-06-2025
ਫੁੱਲਾਂਵਾਲ, 17 ਜੂਨ (ਮਨਜੀਤ ਸਿੰਘ ਦੁੱੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ 'ਆਪ' ਬਲਾਕ ਪ੍ਰਧਾਨ ਅਤੇ ਸਰਪੰਚ ਆਤਮਾ ਸਿੰਘ ਗਰੇਵਾਲ ਦੇ ਚਾਚੀ ਅਤੇ ਕੈਪਟਨ ਇੰਦਰਪਾਲ ਸਿੰਘ ਗਰੇਵਾਲ, ਸਤਪਾਲ ਸਿੰਘ ਗਰੇਵਾਲ ਕੈਨੇਡਾ ਦੇ ਮਾਤਾ ਗੁਰਬਚਨ ਕੌਰ ਪਤਨੀ ਸਵ. ਠੇਕੇਦਾਰ ਦਰਸ਼ਨ ਸਿੰਘ ਆਰੇਵਾਲੇ, ਜਿਨ੍ਹਾਂ ਦਾ ਲੰਘੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ 18 ਜੂਨ ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 3 ਵਜੇ ਪਿੰਡ ਠੱਕਰਵਾਲ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਸੰਗੋਵਾਲ, ਪਰਿਵਾਰਕ ਰਿਸ਼ਤੇਦਾਰਾਂ, ਸਮੂਹ ਪਿੰਡ ਵਾਸੀਆਂ ਤੋਂ ਇਲਾਵਾ ਗਰੇਵਾਲ ਪਰਿਵਾਰ ਨਾਲ ਸਨੇਹ ਰੱਖਣ ਵਾਲਿਆਂ ਨੇ ਗਰੇਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 19 ਨੂੰ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਸੁਣੀਆਂ ਸਨਅਤਕਾਰਾਂ ਦੀਆਂ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।