ਚੋਣ ਪ੍ਰਚਾਰ ਦੇ ਆਖਰੀ ਪੜਾਅ 'ਚ ਕਾਂਗਰਸ ਨੇ ਕੀਤੀਆਂ ਦਰਜਨ ਤੋਂ ਵੱਧ ਚੋਣ ਮੀਟਿੰਗਾਂ ਤੇ ਘਰ-ਘਰ ਜਾ ਕੇ ਪ੍ਰਚਾਰ <br/>
ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਚੋਣ ਮੀਟਿੰਗ ਦੌਰਾਨ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਤੇ ਕਾਂਗਰਸੀ ਵਰਕਰ ਜੇਤੂ ਚਿੰਨ੍ਹ ਬਣਾਉਂਦੇ ਹੋਏ | ਤਸਵੀਰ-ਸੇਵਕ ਸਿੰਘ
<br/>
18-06-2025