26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵੋਟਰਾਂ ਨੂੰ ਰਾਸ਼ਨ ਵੰਡਣ ਵਾਲਾ ਕਾਂਗਰਸੀ ਵਰਕਰ ਕਾਬੂ <br/>

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਵੋਟਰਾਂ ਨੂੰ ਰਾਸ਼ਨ ਵੰਡਣ ਵਾਲੇ ਕਾਂਗਰਸੀ ਵਰਕਰ ਨੂੰ ਕਾਬੂ ਕੀਤਾ ਹੈ¢ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਾਜ ਕੁਮਾਰ ਵਾਸੀ ਗੋਪਾਲ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਦਾ ਕਹਿ ਕੇ ਲੋਕਾਂ ਨੂੰ ਰਾਸ਼ਨ ਵੰਡਣ ਜਾ ਰਿਹਾ ਸੀ | ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਦਾਖ਼ਲੇ ਲਈ ਹੋਈ ਪ੍ਰਵੇਸ਼ ਪ੍ਰੀਖਿਆ <br/> ਅਗਲੀ ਖ਼ਬਰ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।