ਡੇਰਾ ਸੰਚਾਲਕ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ <br/>
ਡੇਰਾ ਸੰਚਾਲਕ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਸ਼ਿਕਾਇਤ ਦਿੰਦੇ ਹੋਏ ਸਿੱਖ ਸੰਸਥਾਵਾਂ ਦੇ ਆਗੂ ਅਤੇ ਇਲਾਕਾ ਨਿਵਾਸੀ | ਅਜੀਤ ਤਸਵੀਰ
<br/>
21-06-2025
ਮਾਮਲੇ ਦੀ ਡੰੂਘਾਈ ਨਾਲ ਹੋ ਰਹੀ ਜਾਂਚ-ਡਿਪਟੀ ਕਮਿਸ਼ਨਰ
ਇਸ ਗੰਭੀਰ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਕੁੱਝ ਲੋਕਾਂ ਨੇ ਉਨ੍ਹਾਂ ਨੂੰ ਹਲਕਾ ਦਾਖਾ ਦੇ ਇਕ ਡੇਰੇ ਬਾਰੇ ਸ਼ਿਕਾਇਤ ਦਿੱਤੀ ਹੈ | ਇਸ ਮਾਮਲੇ 'ਚ ਪੁਲਿਸ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਡੇਰੇ ਦੇ ਆਸ਼ਰਮ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ |