ਭਵਨ ਰਕਬਾ (ਲੁੁਧਿ:) ਵਿਖੇ ਫਾਊਾਡੇਸ਼ਨ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ! ਕਈ ਅਹਿਮ ਫ਼ੈਸਲੇ ਪ੍ਰਵਾਨ <br/>
ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਬਾਅਦ ਮੀਟਿੰਗ 'ਚ ਇਕਾਈਆਂ ਭੰਗ ਕਰਨ ਦੇ ਫ਼ੈਸਲੇ ਦੀ ਜਾਣਕਾਰੀ ਦੇਣ ਸਮੇਂ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨਾਲ ਡਾ: ਜਗਤਾਰ ਸਿੰਘ ਧੀਮਾਨ, ਜਗਜੀਵਨ ਸਿੰਘ ਗਰੀਬ, ਅੰਮਿ੍ਤਪਾਲ ਸਿੰਘ ਸ਼ੰਕਰ ਤੇ ਹੋਰ | ਤਸਵੀਰ: ਕਿ੍ਪਾਲ ਹੰਬੜਾਂ
<br/>
21-06-2025