20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜਿੱਤ ਦੀ ਅਗਾਊਾ ਤਿਆਰੀ ਨਾ ਹੋਣਾ, ਸਾਲਾਂ ਬਾਅਦ ਦੇਖਣ ਨੂੰ ਮਿਲਿਆ-ਮਠਿਆਈ ਵਿਕਰੇਤਾ

ਅਜੀਤ ਡੈਸਕ 22-06-2025
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਲੈ ਕੇ ਲੱਡੂਆਂ ਦੇ ਆਰਡਰ ਮਿਲਣ ਸਬੰਧੀ ਜਦੋਂ ਸ਼ਹਿਰ ਦੇ ਨਾਮੀ ਮਠਿਆਈ ਵਿਕਰੇਤਾ ਨਰਿੰਦਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵਲੋਂ ਚੋਣ ਨਤੀਜਿਆਂ ਤੋਂ ਪਹਿਲਾਂ ਕੋਈ ਤਿਆਰੀ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਨਾ ਹੀ ਕਿਸੇ ਮਠਿਆਈ ਵਿਕਰੇਤਾ ਨੂੰ ਹੁਣ ਤੱਕ ਕਿਸੇ ਪਾਰਟੀ ਦੇ ਉਮੀਦਵਾਰ ਵਲੋਂ ਲੱਡੂਆਂ ਦੇ ਵੱਡੇ ਆਰਡਰ ਸਬੰਧੀ ਸੰਪਰਕ ਕੀਤਾ ਗਿਆ ਹੋਵੇ |

ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਮਠਿਆਈ ਵਿਕਰੇਤਾ, ਢੋਲ ਅਤੇ ਟੈਂਟ ਵਾਲੇ ਉਡੀਕ ਰਹੇ ਉਮੀਦਵਾਰਾਂ ਦੀ ਰਾਹ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।