28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮੰਦਰ ਵਿਚ ਬੇਅਦਬੀ ਕਰਨ ਵਾਲੀ ਅÏਰਤ ਕਾਬੂ <br/>

ਅਜੀਤ ਡੈਸਕ 23-06-2025
ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਵਿਚ ਸਥਿਤ ਇਕ ਮੰਦਿਰ ਵਿਚ ਬੇਅਦਬੀ ਕਰਨ ਵਾਲੀ ਅÏਰਤ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਜੇਸ਼ ਕੁਮਾਰ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੋਨੀਆ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਅÏਰਤ ਚੱਪਲਾਂ ਲੈ ਕੇ ਮੰਦਿਰ ਵਿਚ ਦਾਖਲ ਹੋਈ ਅਤੇ ਉਥੇ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਇਹ ਦਰਜ ਕਰ ਲਿਆ | ਕਾਬੂ ਕੀਤੀ ਅÏਰਤ ਪਾਸੋਂ ਪੁਲਿਸ ਵਲੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਸੜਕ 'ਤੇ ਸ਼ਰੇਆਮ ਹੁੱਲੜਬਾਜ਼ੀ ਕਰਨ ਵਾਲੇ ਨੌਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਅੰਨਦਾਤਾ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਬਣੇ ਜ਼ਿਲਾ ਸ਼ਹਿਰੀ ਪ੍ਰਧਾਨ ਬੇਸ਼ਕੀਮਤੀ ਜ਼ਮੀਨਾਂ ਹੜੱਪਣ ਦਾ ਕੰਮ ਮਿਹਨਤਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।