ਵਿਕਰਮ ਬਾਜਵਾ ਦੀ ਅਗਵਾਈ 'ਚ ਕੋਆਰਡੀਨੇਟਰ ਸ਼ਿਮਲਾਪੁਰੀ ਦਾ ਕਾਂਗਰਸੀ ਵਰਕਰਾਂ ਵਲੋਂ ਸਨਮਾਨ <br/>
ਸੀਨੀਅਰ ਕਾਂਗਰਸੀ ਆਗੂ ਜਰਨੈਲ ਸਿੰਘ ਸ਼ਿਮਲਾਪੁਰੀ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਦਾ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ਼ ਵਿਕਰਮ ਸਿੰਘ ਬਾਜਵਾ, ਕੌਂਸਲਰ ਗੁਰਮੀਤ ਸਿੰਘ ਮੁੰਡੀਆਂ, ਕਾਂਗਰਸੀ ਆਗੂ ਕਮਲਜੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਚੌਹਾਨ ਤੇ ਕਾਂਗਰਸੀ ਵਰਕਰ | ਅਜੀਤ ਤਸਵੀਰ
<br/>
23-06-2025