24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ-ਸੋਨੀਆ ਅਲੱਗ <br/>

ਅਜੀਤ ਡੈਸਕ 02-09-2025
ਆਮ ਆਦਮੀ ਪਾਰਟੀ ਤੋਂ ਖੇਡ ਵਿੰਗ ਦੀ ਪ੍ਰਧਾਨ ਸੋਨੀਆ ਅਲੱਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਖੇਡਾਂ ਪ੍ਰਤੀ ਸ਼ੁਰੂ ਤੋਂ ਹੀ ਵਚਨ ਵੱਧ ਹੈ | ਉਹਨਾਂ ਕਿਹਾ ਕਿ ਬਾਸਕਿਟਬਾਲ ਕੋਰਟ ਚ ਪਾਈਆਂ ਜਾ ਰਹੀਆਂ ਕਮੀਆਂ, ਘਟੀਆ ਸਮੱਗਰੀ, ਹੋ ਰਹੀ ਦੇਰੀ ਅਤੇ ਅਣਗਹਿਲੀ ਵਰਤਣ ਵਾਲੇ ਠੇਕੇਦਾਰ ਅਤੇ ਸੰਬੰਧਿਤ ਅਧਿਕਾਰੀ ਪੰਜਾਬ ਸਰਕਾਰ ਦਾ ਅਕਸ ਖਰਾਬ ਕਰ ਰਹੇ ਹਨ | ਉਹਨਾਂ ਕਿਹਾ ਕਿ ਇਹ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ 'ਚ ਲਿਆਂਦਾ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਅਖੀਰ ਠੇਕੇਦਾਰ ਨੇ ਮਾਨ ਸਰਕਾਰ ਤੇ ਸੰਬੰਧਿਤ ਅਧਿਕਾਰੀਆਂ ਦੀ ਇਮਾਨਦਾਰੀ 'ਤੇ ਲਗਾਇਆ ਸਵਾਲੀਆ ਚਿੰਨ੍ਹ <br/> ਅਗਲੀ ਖ਼ਬਰ ਕੈਨੇਡਾ ਦਾ ਰਿਫਿਊਜ਼ ਵੀਜ਼ਾ ਵੀ ਦੁਬਾਰਾ ਲਿਆ ਜਾ ਸਕਦਾ ਹੈ-ਮੈਕਨ ਸਰਵਿਸਿਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।